Home - Ropar News - ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਤੇ ਮੁਹਾਲੀ ਦੇ ਵੱਖ-ਵੱਖ ਸਥਾਨਾਂ ਦਾ ਕੀਤਾ ਦੌਰਾ Leave a Comment / By Dishant Mehta / December 14, 2024 Government Middle School Gandhon Kalan students visited different places in Chandigarh and MohaliGovernment Middle School Gandhon Kalan students visited different places in Chandigarh and Mohali ਰੂਪਨਗਰ, 13 ਦਸੰਬਰ: ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ, ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਅੱਜ ਚੰਡੀਗੜ੍ਹ ਅਤੇ ਮੁਹਾਲੀ ਦੇ ਵਿਰਾਸਤੀ ਸਥਾਨਾਂ ਦਾ ਦੌਰਾ ਕੀਤਾ।ਇਹ ਦੌਰਾ ਸਰਕਾਰੀ ਮਿਡਲ ਸਕੂਲ ਗੰਧੋਂ ਕਲਾਂ ਦੇ ਇੰਚਾਰਜ ਮੈਡਮ ਜੋਤੀ ਅਗਰਵਾਲ, ਮੈਡਮ ਬਹਾਰਦੀਪ ਕੌਰ, ਮੈਡਲ ਰਾਜਿੰਦਰ ਕੌਰ ਅਤੇ ਮੈਡਮ ਹਰਜੱਸ ਕੌਰ ਦੀ ਅਗਵਾਈ ‘ਚ ਕੀਤਾ ਗਿਆ, ਜਿਸ ‘ਚ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤਾਂ ਦੇ ਵਿਦਿਆਰਥੀ ਸ਼ਾਮਲ ਸਨ।ਇਸ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੰਜਾਬ ਸਿਵਲ ਸਕੱਤਰੇਤ-1, ਬਰਡ ਪਾਰਕ, ਸੁਖਨਾ ਲੇਕ ਅਤੇ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਲਿਜਾਇਆ ਗਿਆ।ਇਸ ਦੌਰਾਨ ਟੂਰਿਜ਼ਮ ਵਿਭਾਗ ਚੰਡੀਗੜ੍ਹ ਦੇ ਗਾਈਡ ਨੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਪੰਜਾਬ ਸਿਵਲ ਸਕੱਤਰੇਤ ਆਦਿ ਵਿਰਾਸਤੀ ਇਮਾਰਤਾਂ ਦੇ ਸਮੁੱਚੇ ਇਤਿਹਾਸ ਬਾਰੇ ਜਾਣੂ ਕਰਵਾਇਆ।ਇਸ ਮੌਕੇ ਵਿਦਿਆਰਥੀਆਂ ਨੂੰ ਇਨ੍ਹਾਂ ਵਿਰਾਸਤੀ ਇਮਾਰਤਾਂ ਦੇ ਆਰਕੀਟੈਕਟ ਲੀ ਕਾਰਬੂਜੀਆ ਦੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ।ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸੁਖਨਾ ਲੇਕ ਦੀ ਖੂਬਸੂਰਤੀ ਅਤੇ ਕੁਦਰਤੀ ਨਜ਼ਾਰੇ ਨੂੰ ਮਾਣਿਆ ਅਤੇ ਬਰਡ ਪਾਰਕ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀਆਂ ਨੂੰ ਵੇਖਿਆ।ਇਹ ਦੌਰੇ ਦੇ ਅੰਤ ‘ਚ ਵਿਦਿਆਰਥੀ ਤੇ ਅਧਿਆਪਕ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਨਤਮਸਤਕ ਹੋਏ।ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵੱਲੋਂ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਪ੍ਰਯੋਗਾਤਮਕ ਸਿੱਖਣ ਲਈ ਵਿੱਦਿਅਕ ਮੇਲਾ ਲਗਾਇਆ ਗਿਆ।ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਲੋਦੀਪੁਰ ਵਿਖੇ ਗਣਿਤ , ਵਿਗਿਆਨ,ਕਾਮਰਸ ਅਤੇ ਆਰਟਸ ਵਿਸ਼ਿਆਂ ਨਾਲ ਸਬੰਧਿਤ ਲਗਾਇਆ ਗਿਆ ਮੇਲਾਸਰਕਾਰੀ ਮਿਡਲ ਸਕੂਲ ਛੋਟੇਵਾਲ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੇ ਵਿਦਿਅਰਥੀਆਂ ਵਲੋਂ ਵਿਗਿਆਨ ਤੇ ਗਣਿਤ ਵਿਸ਼ੇ ਦੀ ਲਗਾਈ ਗਈ ਪ੍ਰਦਰਸ਼ਨੀRopar Google Newsਪਲਾਸਟਿਕ ਦੇ ਪੈ ਰਹੇ ਦੁਸਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕPM E-VIDYA initiative is an educational television service : ChhaviShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta