Home - Ropar News - Drugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤDrugs ਛੱਡਣ ਦੇ ਇੱਛੁਕ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਦੀ ਮੁਫ਼ਤ ਸਹੂਲਤ Leave a Comment / By Dishant Mehta / June 23, 2025 Free vocational training facility for youth willing to quit drugsਕੀਰਤਪੁਰ ਸਾਹਿਬ 23 ਜੂਨ : ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਅਤੇ ਡਾ. ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਸਥਾਪਿਤ ਓਟ ਕਲੀਨਿਕ ‘ਤੇ ਨਸ਼ਾ ਛੱਡਣ ਲਈ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਦੀਨ ਦਿਆਲ ਉਪਾਧਿਆਏ ਪੇਂਡੂ ਹੁਨਰ ਪ੍ਰੋਗਰਾਮ ਤਹਿਤ ਕਿੱਤਾਮੁਖੀ ਸਿਖਲਾਈ ਦਿੱਤੀ ਗਈ ਤਾਂ ਜੋ ਉਨ੍ਹਾਂ ਨੂੰ ਨਸ਼ਾ ਛੱਡਣ ਮਗਰੋਂ ਮੁੜਵਸੇਬੇ ਵਿੱਚ ਮੱਦਦ ਮਿਲ ਸਕੇ।ਇਸ ਮੌਕੇ ਸੀਨੀਅਰ ਮੈਡੀਕਲ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਐਸ.ਬੀ.ਐਸ ਹੁਨਰ ਕੇਂਦਰ ਦੇ ਪ੍ਰਬੰਧਕੀ ਨਿਰਦੇਸ਼ਕ ਸੰਦੀਪ ਸੈਣੀ ਦੀ ਅਗਵਾਈ ਵਾਲੀ ਟੀਮ ਵੱਲੋਂ ਇਨ੍ਹਾਂ ਦਸਵੀਂ ਪਾਸ ਨੌਜਵਾਨਾਂ ਨੂੰ ਵੇਅਰ ਹਾਊਸ ਐੱਸੋਸੀਏਟ ਦੇ 8 ਮਹੀਨਿਆਂ ਦੇ ਕੋਰਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿਖਲਾਈ ਦੇਣ ਆਏ ਟ੍ਰੇਨਰ ਪਰਨੀਤ ਕੌਰ, ਗੁਰਪ੍ਰੀਤ, ਸੁਪਨਦੀਪ ਕੌਰ ਅਤੇ ਰਣਜੀਤ ਕੌਰ ਨੇ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫ਼ਤ ਹੈ ਅਤੇ ਸਰਕਾਰੀ ਮੱਦਦ ਵਾਲੀ ਇਸ ਸਿਖਲਾਈ ਦਾ ਪ੍ਰਬੰਧ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋਂ ਲਈ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਇਹ ਸਿਖਲਾਈ ਭਾਰਤ ਸਰਕਾਰ ਵੱਲੋਂ ਪ੍ਰਮਾਣਿਤ ਹੈ ਅਤੇ ਸਿਖਲਾਈ ਦੌਰਾਨ ਵਰਦੀ, ਰਿਹਾਇਸ਼ ਅਤੇ ਭੋਜਨ ਤੋਂ ਇਲਾਵਾ ਅੰਤ ਵਿੱਚ ਨੌਕਰੀ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਇਸ ਲਈ ਕੋਈ ਫੀਸ ਵੀ ਨਹੀਂ ਲਈ ਜਾਂਦੀ। ਇਸ ਮੌਕੇ ਕਾਉਂਸਲਰ ਦੀਕਸ਼ਾ ਬਾਵਾ ਵੀ ਮੌਜੂਦ ਰਹੇ।ਬਲਾਕ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਕੱਲ੍ਹ ਐਸ.ਬੀ.ਐਸ ਹੁਨਰ ਕੇਂਦਰ ਦੀ ਟੀਮ ਵੱਲੋਂ ਪੀ.ਐੱਚ.ਸੀ ਸਹਿਜੋਵਾਲ ਵਿਖੇ ਓਟ ਕਲੀਨਿਕ ‘ਤੇ ਆਉਣ ਵਾਲੇ ਨੌਜਵਾਨਾਂ ਨੂੰ ਵੀ ਇਹ ਕਿੱਤਾਮੁਖੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ ਅਤੇ ਮਾਹਿਰਾਂ ਵੱਲੋਂ ਉਹਨਾਂ ਦੀ ਕਾਉਂਸਲਿੰਗ ਵੀ ਕੀਤੀ ਜਾਵੇਗੀ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta