Home - Ropar News - ਮਿਸ਼ਨ ਸਮਰੱਥ ਦੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਵੱਲੋਂ ਕਾਹਨਪੁਰ ਖੂਹੀ ਸਕੂਲ ਦਾ ਦੌਰਾਮਿਸ਼ਨ ਸਮਰੱਥ ਦੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਵੱਲੋਂ ਕਾਹਨਪੁਰ ਖੂਹੀ ਸਕੂਲ ਦਾ ਦੌਰਾ Leave a Comment / By Dishant Mehta / May 10, 2024 Honoring the meritorious student Ram Lal, District coordinator Vipan Kataria, standing with Mr. Anil Joshi.ਨੂਰਪੁਰਬੇਦੀ : ਮਿਸ਼ਨ ਸਮਰੱਥ ਦੇ ਜ਼ਿਲ੍ਹਾ ਰੂਪਨਗਰ ਦੇ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਸਰਕਾਰੀ ਸੀ. ਸੈ. ਸਮਾਰਟ ਸਕੂਲ ਕਾਹਨਪੁਰ ਖੂਹੀ ਦਾ ਅਚਨਚੇਤ ਕੀਤਾ ਦੌਰਾ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਮਿਸ਼ਨ ਸਮਰੱਥ ਨਾਲ ਸਬੰਧਿਤ ਗਤੀਵਿਧੀਆਂ ਨੂੰ ਲੈ ਕੇ ਪ੍ਰਿੰਸੀਪਲ ਅਨਿਲ ਜੋਸ਼ੀ ਅਤੇ ਸਕੂਲ ਦੇ ਸਮੂਹ ਸਟਾਫ ਨਾਲ ਚਰਚਾ ਕੀਤੀ।ਇਸ ਤੋਂ ਬਾਅਦ ਉਨ੍ਹਾਂ ਮਿਸ਼ਨ ਸਮਰੱਥ ਅਧੀਨ . ਵੱਖ-ਵੱਖ ਜਮਾਤਾਂ ਨੂੰ ਓਬਜ਼ਰਵ ਕੀਤੀ ਅਤੇ ਅੰਗਰੇਜ਼ੀ, ਹਿਸਾਬ ਅਤੇ ਪੰਜਾਬੀ ਵਿਸ਼ੇ ਦੇ ਅਧਿਆਪਕਾਂ ਨਾਲ ਬਹੁਤ ਦੀ ਸਕਾਰਾਤਮਕ ਵਿਚਾਰ ਸਾਂਝੇ ਕੀਤੇ ਜਿਸ ਨਾਲ ਵਿਦਿਆਰਥੀਆਂ ਦੇ ਗਿਆਨ `ਚ ਹੋਰ ਵੀ ਵਾਧਾ ਹੋ ਸਕੇ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ, ਜੋਸ਼ੀ ਨੇ ਜਿੱਥੇ ਵਿਭਾਗ ਵੱਲੋਂ ਆਰੰਭੇ ਮਿਸ਼ਨ ਸਮਰੱਥ ਨੂੰ ਵਿਦਿਆਰਥੀਆਂ ਲਈ ਲਾਭਦਾਇਕ ਦੱਸਿਆ ਉੱਥੇ ਹੀ ਇਸ ਤਹਿਤ ਸਮੁੱਚੀਆਂ ਗਤਿਵਿਧੀਆਂ ਨੂੰ ਕਰਵਾਉਣ ਦਾ ਵਿਸ਼ਵਾਸ ਦਿਵਾਉਂਦਿਆਂ ਮਿਸ਼ਨ ਸਮਰੱਥ ਦੇ ਜ਼ਿਲਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਦਾ ਧੰਨਵਾਦ ਕੀਤਾ। ਉਪਰੰਤ ਜ਼ਿਲਾ ਰਿਸੋਰਸ ਕੋਆਰਡੀਨੇਟਰ ਵਿਪਨ ਕਟਾਰੀਆ ਨੇ ਸਕੂਲ ਦੇ ਜ਼ਿਲਾ ਰੂਪਨਗਰ ‘ਚੋਂ ਸਾਇੰਸ ਸਟਰੀਮ ‘ਚੋਂ ਇਕਮਾਤਰ ਕਾਹਨਪੁਰ ਖੂਹੀ ਸਕੂਲ ਦੇ ਪੰਜਾਬ ਦੀ ਮੈਰਿਟ ‘ਚ ਆਏ 12ਵੀਂ ਜਮਾਤ ਦੇ ਵਿਦਿਆਰਥੀ ਰਾਮ ਲਾਲ ਨੂੰ ਵਧਾਈ ਦਿੱਤੀ ਅਤੇ ਉਸਦਾ ਸਨਮਾਨ ਚਿੰਨ੍ਹ ਭੇਟ ਕਰ ਕੇ ਸਨਮਾਨ ਕਰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਜਦਕਿ ਅਧਿਆਪਕਾਂ ਨੂੰ ਵੀ ਆਗਾਮੀ ਸ਼ੈਸ਼ਨ ‘ਚ ਹੋਰ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਤੋਂ ਇਲਾਵਾ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta