Home - Ropar News - ਡਿਪਟੀ ਕਮਿਸ਼ਨਰ ਵਲੋਂ ਗੈਰ ਮਿਆਰੀ ਭੋਜਨ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼ਡਿਪਟੀ ਕਮਿਸ਼ਨਰ ਵਲੋਂ ਗੈਰ ਮਿਆਰੀ ਭੋਜਨ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼ Leave a Comment / By Dishant Mehta / August 30, 2024 ਰੂਪਨਗਰ, 30 ਅਗਸਤ: ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਗੈਰ ਮਿਆਰੀ ਅਤੇ ਅਸੁਰੱਖਿਅਤ ਭੋਜਨ ਪਦਾਰਥ ਬਣਾਉਣ ਅਤੇ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਫੂਡ ਸੇਫਟੀ ਸਬੰਧੀ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ।ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਫੂਡ ਸੇਫਟੀ ਵਿਭਾਗ ਦਾ ਸਭ ਤੋਂ ਪਹਿਲੀ ਜ਼ਿੰਮੇਵਾਰੀ ਆਮ ਲੋਕਾਂ ਨੂੰ ਪੌਸ਼ਟਿਕ ਅਤੇ ਸਾਫ-ਸੁਥਰੇ ਭੋਜਨ ਨੂੰ ਮੁਹੱਈਆ ਕਰਵਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੂੰ ਜਿੱਥੇ ਵੀ ਕੋਈ ਗੈਰ ਮਿਆਰੀ ਭੋਜਨ ਮਿਲਦਾ ਹੈ ਤਾਂ ਉਸ ਦੀ ਸਪਲੀ ਚੈਨ ਅਤੇ ਬਣਾਉਣ ਵਾਲੇ ਉਤਪਾਦਕਾਂ ਤੱਕ ਤਫਤੀਸ਼ ਕਰਨੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਨੂੰ ਜੁਰਮਾਨੇ ਲਗਾਏ ਜਾ ਸਕਣ ਅਤੇ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕੇ।ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਜਿਨਾਂ ਵੀ ਪ੍ਰਸਿੱਧ ਦੁਕਾਨਾਂ ਜਾ ਭੋਜਨ ਪਦਾਰਥ ਬਣਾਉਣ ਵਾਲੇ ਉਤਾਪਦਕਾਂ ਦੇ ਸੈਂਪਲ ਭਰੇ ਜਾਂਦੇ ਹਨ ਅਤੇ ਉਹ ਫੈਲ ਹੁੰਦੇ ਹਨ ਤਾਂ ਉਸ ਦੀ ਜਾਣਕਾਰੀ ਅਖਬਾਰਾਂ ਵਿਚ ਲਾਜ਼ਮੀ ਦਿੱਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਪਾਰਦਰਸ਼ਤਾ ਨਾਲ ਇਨ੍ਹਾਂ ਲੋਕਾਂ ਦੀ ਸਚਾਈ ਦੱਸੀ ਜਾ ਸਕੇ।ਸਹਾਇਕ ਕਮਿਸ਼ਨਰ ਫੂਡ ਹਰਪ੍ਰੀਤ ਕੌਰ ਵਲੋਂ ਦੱਸਿਆ ਗਿਆ ਕਿ ਫੂਡ ਸੇਫਟੀ ਵਿਭਾਗ ਵੱਲੋਂ ਪਿਛਲੇ 3 ਮਹੀਨੀਆਂ ਦੌਰਾਨ ਮਈ ਮਹੀਨੇ 37 ਸੈਂਪਲ, ਜੂਨ ਮਹੀਨੇ 62 ਸੈਂਪਲ ਅਤੇ ਜੁਲਾਈ ਮਹੀਨੇ 57 ਸੈਂਪਲ ਲਏ ਗਏ ਹਨ ਜਿਸ ਉਤੇ ਡਿਪਟੀ ਕਮਿਸ਼ਨਰ ਵਲੋਂ ਅਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸੈਂਪਲ ਨਿਰਧਾਰਿਤ ਟੀਚੇ ਤੋਂ ਬਹੁਤ ਘੱਟ ਹਨ ਜਿਸ ਲਈ ਫੂਡ ਸੇਫਟੀ ਵਿਭਾਗ ਨੂੰ ਹਦਾਇਤ ਦਿੱਤੀ ਜਾਂਦੀ ਹੈ ਕਿ ਭੋਜਨ ਪਦਾਰਥਾਂ ਦੇ ਸੈਂਪਲ ਟੀਚੇ ਤੋਂ ਵੱਧ ਭਰੇ ਜਾਣ ਅਤੇ ਜਿੱਥੇ ਵੀ ਅਸੁਰੱਖਿਅਤ ਭੋਜਨ ਮਿਲਦਾ ਹੈ ਉਸ ਨੂੰ ਮੌਕੇ ਉਤੇ ਨਸ਼ਟ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਾ ਪ੍ਰਚਾਰ ਵੀ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਅੱਖੋਂ ਪਰੋਖੇ ਕਰਕੇ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਬੇਕਰੀ, ਰੈਸਟੋਰੈਂਟਾਂ, ਹੋਟਲਾਂ/ਪੈਲੇਸਾਂ, ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਫੂਡ ਸੇਫਟੀ ਵਿਭਾਗ ਰੂਪਨਗਰ ਸਖਤ ਕਾਰਵਾਈ ਕਰੇਗਾ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਡਾ. ਪ੍ਰੀਤੀ ਯਾਦਵ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਦੀ ਵਿਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਇੰਚਾਰਜ ਵਿਰੁੱਧ ਬਣਦੀ ਕਾਰਵਾਈ ਆਰੰਭੀ ਜਾਵੇਗੀ ਇਸ ਦੇ ਨਾਲ ਹੀ ਪਨਸਪ ਵਿਭਾਗ ਵੱਲੋਂ ਸਪਲਾਈ ਕੀਤੇ ਜਾਂਦੇ ਅਨਾਜ (ਕੱਚਾ ਮਾਲ) ਦੀ ਗੁਣਵੱਤਾ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਬੱਚਿਆਂ ਨੂੰ ਚੰਗਾ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਫੂਡ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪ੍ਰਾਈਵੇਟ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਚੰਗਾ ਖਾਣ ਪੀਣ ਤੇ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਟ੍ਰੇਨਿੰਗ ਦਿੱਤੀ ਜਾਵੇ।ਉਨ੍ਹਾਂ ਮਿਠਾਈਆਂ ਅਤੇ ਬੇਕਰੀ ਦੇ ਸਮਾਨ ਵੇਚਣ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖਾਣ ਵਾਲੀਆਂ ਵਸਤਾਂ ਉਤੇ ਬੈਸਟ ਵਿਫੋਰ ਲਾਜ਼ਮੀ ਤੌਰ ਉਤੇ ਲਿਖਣ ਅਤੇ ਆਉਣ ਵਾਲੇ ਤਿਉਹਾਰਾਂ ਦੇ ਦਿਨਾਂ ਵਿਚ ਕੇਵਲ ਪੌਸ਼ਟਿਕ ਅਤੇ ਸਾਫ-ਸੁਥਰਾ ਭੋਜਨ ਹੀ ਆਮ ਲੋਕਾਂ ਨੂੰ ਮੁਹੱਈਆ ਕਰਵਾਉਣ।ਇਸ ਮੀਟਿੰਗ ਵਿੱਚ ਏ.ਐਸ.ਓ. ਸਿਮਰਨਜੀਤ ਸਿੰਘ ਗਿੱਲ, ਫੂਡ ਸੇਫਟੀ ਅਫ਼ਸਰ ਦਿਨੇਸ਼ਜੋਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਦਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ, ਜ਼ਿਲ੍ਹਾ ਸਕੂਲ਼ ਹੈਲਥ ਮੈਡੀਕਲ ਅਫਸਰ ਡਾ. ਜਤਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਰੰਜਨਾ ਕਤਿਆਲ, ਮੈਂਬਰ ਜਗਦੀਸ਼ ਕਾਜਲਾ, ਮੈਂਬਰ ਰਾਜੇਸ਼ ਕੁਮਾਰ ਸਹਿਗਲ, ਮੈਂਬਰ ਨਵਦੀਪ ਚੌਹਾਨ ਅਤੇ ਹੋਰ ਉੱਚਅਧਿਕਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਵਲੋਂ ਗੈਰ ਮਿਆਰੀ ਭੋਜਨ ਪਦਾਰਥ ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta