Home - Ropar News - ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਕੀਤਾ ਅਚਨਚੇਤ ਦੌਰਾ Leave a Comment / By Dishant Mehta / November 28, 2024 Deputy Commissioner pays surprise visit to School of Eminence Rupnagarਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੋਂ ਭੂਗੋਲ, ਮੈਡੀਕਲ ਤੇ ਫਿਜ਼ਿਕਸ ਵਿਸ਼ੇ ਦੇ ਸਵਾਲ ਪੁੱਛੇ ।ਵਿਦਿਆਰਥੀਆਂ ਨੂੰ ਟੀਚੇ ਹਾਸਲ ਕਰਨ ਲਈ ਸਖ਼ਤ ਕਰਨ ਦਾ ਸੰਦੇਸ਼ ਦਿੱਤਾ।ਰੂਪਨਗਰ, 28 ਨਵੰਬਰ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਸਕੂਲ ਆਫ ਐਮੀਨੈਂਸ ਰੂਪਨਗਰ ਦਾ ਅਚਨਚੇਤ ਦੌਰਾ ਕਰਦਿਆਂ ਵਿਦਿਆਰਥੀਆਂ ਨਾਲ ਵਿਸਥਰਪੂਰਵਕ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤਤਪਰ ਹੈ। ਸ਼੍ਰੀ ਹਿਮਾਂਸ਼ੂ ਜੈਨ ਵਲੋਂ ਸਕੂਲ ਦੇ ਬੱਚਿਆਂ ਨਾਲ ਪੜ੍ਹਾਈ ਦੀ ਗੁਣਵੱਤਾ ਨੂੰ ਲੈ ਕੇ ਗੱਲਬਾਤ ਕੀਤੀ ਗਈ ਅਤੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਮੈਡੀਕਲ ਤੇ ਨਾਨ ਮੈਡੀਕਲ ਦੀਆਂ ਜਮਾਤਾਂ ਵਿੱਚ ਜਾ ਕੇ ਸਵਾਲ ਜਵਾਬ ਪੁੱਛੇ ਗਏ। ਉਨ੍ਹਾਂ ਵਲੋਂ ਭੂਗੋਲ, ਮੈਡੀਕਲ ਅਤੇ ਫਿਜਿਕਸ ਦੇ ਲੈਕਚਰ ਲੈਕੇ ਆਸਾਨ ਤਰੀਕੇ ਨਾਲ ਪੜਾਇਆ ਗਿਆ।ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹਨਾਂ ਨੂੰ ਆਪਣੀ ਰੋਜਮਰਾ ਦੀ ਜ਼ਿੰਦਗੀ ਵਿੱਚ ਪੜ੍ਹਾਈ ਦਾ ਸਮਾਂ ਨਿਸ਼ਚਿਤ ਕਰਨਾ ਚਾਹੀਦਾ ਹੈ ਤੇ ਉਸ ਨਿਸ਼ਚਿਤ ਸਮੇਂ ਨੂੰ ਪੂਰੀ ਲਗਨਤਾ ਦੇ ਨਾਲ ਵਰਤ ਕੇ ਆਪਣੀ ਸਿੱਖਿਆ ਦੇ ਮਿਆਰ ਨੂੰ ਉੱਚੇ ਪੱਧਰ ਉਤੇ ਲੈ ਕੇ ਜਾਣਾ ਚਾਹੀਦਾ ਹੈ। ਜਿਸ ਨਾਲ ਹਰ ਵਿਦਿਆਰਥੀ ਆਪਣੇ ਟੀਚੇ ਨੂੰ ਹਾਸਲ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਤੁਸੀਂ ਜ਼ਿੰਦਗੀ ਵਿੱਚ ਜੋ ਵੀ ਬਣਨਾ ਹੈ ਉਸ ਦਾ ਟੀਚਾ ਇਸ ਉਮਰੇ ਮਿਥ ਕੇ ਉਸ ਨੂੰ ਹਾਸਿਲ ਕਰਨ ਲਈ ਪੂਰੀ ਜੀ ਜਾਨ ਲਗਾ ਦੇਣੀ ਚਾਹੀਦੀ ਹੈ। ਜੇਕਰ ਤੁਸੀਂ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਪਣੇ ਅਨੁਸ਼ਾਸਨ ਅਤੇ ਲਗਨਤਾ ਵਿਚ ਥੋੜੀ ਵੀ ਢਿੱਲ ਵਰਤੋਂਗੇ ਤਾਂ ਤੁਸੀਂ ਆਪਣੀ ਮੰਜ਼ਿਲ ਤੋਂ ਦੂਰ ਹੁੰਦੇ ਜਾਵੋਗੇ।Ropar Google News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta