Home - Ropar News - ਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤਰੂਪਨਗਰ ਦੇ ਸਕੂਲਾਂ ਨੂੰ ਰਾਸ਼ਟਰੀ ਵਾਤਾਵਰਣ ਪੁਰਸਕਾਰਾਂ ਲਈ ਜ਼ਿਲ੍ਹਾ ਪੱਧਰ ਤੇ ਕੀਤਾ ਗਿਆ ਸਨਮਨਿਤ Leave a Comment / By Dishant Mehta / March 12, 2025 Schools of Rupnagar honored at district level for National Environment Awardsਰੂਪਨਗਰ, 12 ਮਾਰਚ: ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਅਧੀਨ ਵਾਤਾਵਰਣ ਦੇ ਖੇਤਰ ਵਿੱਚ ਰਾਸ਼ਟਰ ਪੱਧਰ ਤੇ ਨੈਸ਼ਨਲ ਅਵਾਰਡ ਪ੍ਰਾਪਤ ਕਰਨ ਵਾਲੇ ਸਕੂਲਾਂ ਦਾ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਰੂਪਨਗਰ ਵੱਲੋਂ ਜਿਲ੍ਹਾ ਪੱਧਰ ਤੇ ਸਨਮਾਨਿਤ ਕੀਤਾ ਗਿਆ।ਸ੍ਰ ਸੁਖਜੀਤ ਸਿੰਘ ਕੈਂਥ ਜ਼ਿਲ੍ਹਾ ਕੋਆਰਡੀਨੇਟਰ ਵਾਤਾਵਰਣ ਸਿੱਖਿਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਦੌਰਾਨ ਕੇਂਦਰੀ ਏਜੰਸੀ ਸੈਂਟਰ ਫਾਰ ਸਾਇੰਸ , ਭਾਰਤ ਸਰਕਾਰ ਦੇ ਵਾਤਾਵਰਣ ਜੰਗਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਾਂਝੇ ਉਪਰਾਲਿਆਂ ਨਾਲ ਪੰਜਾਬ ਵਿੱਚ ਗਰੀਨ ਸਕੂਲ ਆਡਿਟ ਅਤੇ ਕਰਵਾਇਆ ਗਿਆ।ਜਿਸ ਵਿੱਚ ਰੂਪਨਗਰ ਜ਼ਿਲ੍ਹੇ ਦੇ 250 ਸਕੂਲਾਂ ਨੇ ਭਾਗ ਲਿਆ।ਜਿਸ ਵਿੱਚ ਜ਼ਿਲ੍ਹੇ ਦੇ 6 ਸਕੂਲ ਜਿਨ੍ਹਾਂ ਵਿੱਚ ਸ.ਸ.ਸ.ਸ ਕੰ ਰੂਪਨਗਰ,ਸ.ਸ.ਸ.ਸ ਲੁਠੇੜੀ, ਸਰਕਾਰੀ ਹਾਈ ਸਕੂਲ ਰਾਏਪੁਰ, ਸਰਕਾਰੀ ਮਿਡਲ ਸਕੂਲ ਸਾਖਪੁਰ , ਸਰਕਾਰੀ ਮਿਡਲ ਸਕੂਲ ਭੋਜੇਮਾਜਰਾ , ਸਰਕਾਰੀ ਮਿਡਲ ਸਕੂਲ ਗਰਾ ਨੇ ਗਰੀਨ ਸਕੂਲ ਅਵਾਰਡ ਪ੍ਰਾਪਤ ਕੀਤਾ ਹੈ ।ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਰੂਪਨਗਰ ਵਿਖੇ ਰੱਖੇ ਗਏ ਪ੍ਰੋਗਰਾਮ ਵਿੱੱਚ ਸ.ਸ.ਸ.ਸ ਕੰ ਰੂਪਨਗਰ ਦੇ ਪ੍ਰਿੰਸੀਪਲ ਸ੍ਰੀਮਤੀ ਸੰਦੀਪ ਕੌਰ ਅਤੇ ਈਕੋ ਕਲੱਬ ਇੰਚਾਰਜ ਸੀ੍ਮਤੀ ਜਵਤਿੰਦਰ ਕੌਰ ,ਸ.ਸ.ਸ.ਸ ਲੁਠੇੜੀ ਤੋਂ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਈਕੋ ਕਲੱਬ ਇੰਚਾਰਜ ਸ੍ਰ ਧਰਮਿੰਦਰ ਸਿੰਘ ਭੰਗੂ, ਸਰਕਾਰੀ ਹਾਈ ਸਕੂਲ ਰਾਏਪੁਰ ਤੋਂ ਸ੍ਰ ਜਗਜੀਤ ਸਿੰਘ, ਸਰਕਾਰੀ ਮਿਡਲ ਸਕੂਲ ਸਾਖਪੁਰ ਤੋਂ ਰਜੇਸ਼ ਧਰਮਾਣੀ, ਸਰਕਾਰੀ ਮਿਡਲ ਸਕੂਲ ਭੋਜੇ ਮਾਜਰਾ ਤੋਂ ਸ੍ਰ ਗੁਰਪ੍ਰੀਤ ਸਿੰਘ ਅਤੇ ਪ੍ਰਭਜੀਤ ਸਿੰਘ,ਸਰਕਾਰੀ ਮਿਡਲ ਸਕੂਲ ਗਰਾ ਤੋਂ ਮਨਜੀਤ ਕੌਰ ਦਾ ਸੀ੍ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਰੂਪਨਗਰ ਅਤੇ ਪ੍ਰਿੰਸੀਪਲ ਸ੍ਰੀਮਤੀ ਮੋਨੀਕਾ ਭੂਟਾਨੀ ਵੱਲੋਂ ਸਨਮਾਨ ਕੀਤਾ ਗਿਆ।ਇਸੇ ਤਰਾਂ ਪੂਰੇ ਭਾਰਤ ਵਿੱਚ 5 ਬੈਸਟ ਮੈਂਟਰ ਅਧਿਆਪਕਾਂ ਦੀ ਚੌਣ ਕੀਤੀ ਗਈ ਸੀ। ਜਿਸ ਵਿੱਚ ਰੂਪਨਗਰ ਜ਼ਿਲ੍ਹੇ ਤੋਂ ਸ੍ਰ ਸੁਖਜੀਤ ਸਿੰਘ ਕੈਂਥ ਵਾਤਾਵਰਣ ਜ਼ਿਲ੍ਹਾ ਕੋਆਰਡੀਨੇਟਰ ਦੀ ਚੌਣ ਹੋਣ ਤੇ ਨੈਸ਼ਨਲ ਅਵਾਰਡ ਪ੍ਰਾਪਤ ਕੀਤਾ ਸੀ ।ਇਸ ਲਈ ਸ੍ਰ ਸੁਖਜੀਤ ਸਿੰਘ ਕੈਂਥ ਦੇ ਨਾਲ ਸਮੂਹ ਵਾਤਾਵਰਣ ਬਲਾਕ ਕੋਆਰਡੀਨੇਟਰ ਸ੍ਰ ਜਗਜੀਤ ਸਿੰਘ,ਸ੍ਰੀ ਓਮ ਪ੍ਰਕਾਸ਼,ਸ੍ਰ ਭੁਪਿੰਦਰ ਸਿੰਘ,ਸ੍ਰ ਕੁਲਵੰਤ ਸਿੰਘ, ਸੀ੍ ਵਿਵੇਕ ਸ਼ਰਮਾ, ਸੀ੍ ਪ੍ਰਦੀਪ ਸ਼ਰਮਾ,ਸੀ੍ ਅਤੁਲ ਦੁਵੇਦੀ, ਸ੍ਰ ਸੁਖਜੀਤ ਸਿੰਘ, ਸ੍ਰ ਸੁਖਵਿੰਦਰ ਸਿੰਘ ਤੇ ਰਿਸੋਰਸਜ ਪਰਸਨਜ ਸੀ੍ ਮਤੀ ਸ਼ਰਨਦੀਪ ਕੌਰ ਲੈਕ ਬਾਇਓ ,ਸੀ੍ਮਤੀ ਕੁਲਜਿੰਦਰ ਕੌਰ,ਸੀ੍ਮਤੀ ਨੀਲੂ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੀ੍ ਪ੍ਰੇਮ ਕੁਮਾਰ ਮਿੱਤਲ ਜੀ ਵੱਲੋਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਕੰਮ ਕਰਨ ਅਤੇ ਆਪਣੇ ਸਕੂਲਾਂ ਨੂੰ ਹਰਾ ਭਰਾ ਕਰਨ ਲਈ ਕਿਹਾ ਗਿਆ। ਈਕੋ ਕਲੱਬ ਇੰਚਾਰਜਾਂ ਵੱਲੋਂ ਇਸ ਖੇਤਰ ਵਿੱਚ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਨੂੰ ਸੁਹਿਰਦਤਾ ਨਾਲ ਕਰਵਾਕੇ ਬੱਚਿਆਂ ਨੂੰ ਵਾਤਾਵਰਣ ਪ੍ਰੇਮੀ ਬਣਾਉਣ ਦਾ ਸੰਦੇਸ਼ ਦਿੱਤਾ।District Ropar Google News Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta