Home - Ropar News - 68 ਵੀਆਂ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਟੇਬਲ ਟੈਨਿਸ ਮੁਕਾਬਲੇ ਸ਼ਾਨੋ- ਸ਼ੌਕਤ ਨਾਲ ਸਮਾਪਤ 68 ਵੀਆਂ ਜ਼ਿਲ੍ਹਾ ਪੱਧਰੀ ਗੱਤਕਾ ਅਤੇ ਟੇਬਲ ਟੈਨਿਸ ਮੁਕਾਬਲੇ ਸ਼ਾਨੋ- ਸ਼ੌਕਤ ਨਾਲ ਸਮਾਪਤ Leave a Comment / By Dishant Mehta / August 30, 2024 ਰੂਪਨਗਰ : ਸਿੱਖਿਆ ਵਿਭਾਗ ਦੀਆਂ 68ਵੀਆਂ ਖੇਡਾਂ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸੰਜੀਵ ਗੌਤਮ ਦੀ ਰਹਿਨੁਮਾਈ ਹੇਠ 68 ਵੀਂਆ ਜ਼ਿਲ੍ਹਾ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ ਹਨ ।ਇਹਨਾਂ ਖੇਡਾਂ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀਮਤੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਟੇਬਲ ਟੈਨਿਸ ਅੰਡਰ 14 ਲੜਕੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਧੀ ਮਾਜਰਾ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਤੀਜਾ ਸਥਾਨ ਅੰਡਰ 17 ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਦੀ ਮਾਜਰਾ ਦੂਜਾ ਸਥਾਨ ਜੀ ਐਮ ਐਨ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 19 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾਂ ਦੂਜਾ ਸਥਾਨ ਜੀ ਐਮ ਐਨ ਸਕੂਲ ਰੂਪਨਗਰ ਦੂਜਾ ਸਥਾਨ ਦਸ਼ਮੇਸ਼ ਅਕੈਡਮੀ ਸ੍ਰੀ ਚਮਕੌਰ ਸਾਹਿਬ ਤੀਜਾ ਸਥਾਨ ਇਸੇ ਤਰ੍ਹਾਂ ਟੇਬਲ ਟੈਨਿਸ ਅੰਡਰ 14 ਲੜਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾਂ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁਮਾਣਾ ਤੀਜਾ ਸਥਾਨ ਅੰਡਰ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰਬੇਦੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜ਼ਿਮੀਦਾਰਾਂ ਦੂਜਾ ਸਥਾਨ ਹੋਲੀ ਫੈਮਲੀ ਰੂਪਨਗਰ ਤੀਜਾ ਸਥਾਨ ਅੰਡਰ 19 ਜੀ ਐਮ ਐਨ ਸਕੂਲ ਰੂਪਨਗਰ ਪਹਿਲਾ ਸਥਾਨ ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਤੀਜਾ ਸਥਾਨ ਤੇ ਰਿਹਾ।ਇਸੇ ਤਰ੍ਹਾਂ ਗੱਤਕਾ ਲੜਕਿਆਂ ਦੇ ਅੰਡਰ 14 ਦੇ ਫਾਈਨਲ ਫਰੀ ਸੋਟੀ ਸਰਕਾਰੀ ਮਿਡਲ ਸਕੂਲ ਸਹੇੜੀ ਪਹਿਲੇ ਸਥਾਨ ਹੋਲੀ ਫੈਮਲੀ ਰੂਪਨਗਰ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਤੀਜਾ ਸਥਾਨ ਫਰੀ ਸੋਟੀ ਵਿਅਕਤੀਗਤ ਸਰਕਾਰੀ ਮਿਡਲ ਸਕੂਲ ਸਹੇੜੀ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੂਜਾ ਸਥਾਨ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਤੀਜਾ ਸਥਾਨ ਸਿੰਗਲ ਸੋਟੀ ਟੀਮ ਸਰਕਾਰੀ ਹਾਈ ਸਕੂਲ ਮੋਲੀ ਕਲਾਂ ਪਹਿਲਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਦੂਜਾ ਸਥਾਨ ਪਰਿਵਾਰ ਵਿਛੋੜਾ ਸਰਸਾ ਨੰਗਲ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਹੋਲੀ ਫੈਮਲੀ ਸਕੂਲ ਰੂਪਨਗਰ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਧਨੌਰੀ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 17 ਲੜਕੇ ਫਰੀ ਸੋਟੀ ਟੀਮ ਗੁਰੂ ਨਾਨਕ ਮਾਡਲ ਲੋਧੀ ਮਜਰਾ ਪਹਿਲਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੂਜਾ ਸਥਾਨ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਤੀਜਾ ਸਥਾਨ ਫਰੀ ਸੋਟੀ ਵਿਅਕਤੀਗਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪਹਿਲਾ ਸਥਾਨ ਅਕਾਲ ਅਕੈਡਮੀ ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢਗਰਾਲੀ ਤੀਜਾ ਸਥਾਨ ਸਿੰਗਲ ਸੋਟੀ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਪਹਿਲਾ ਸਥਾਨ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜਾ ਸਥਾਨ ਅੰਡਰ 19 ਲੜਕੇ ਸਿੰਗਲ ਸੋਟੀ ਵਿਅਕਤੀਗਤ ਡੀ ਏ ਵੀ ਰੂਪਨਗਰ ਪਹਿਲਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਦੂਜਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਤੀਜੇ ਸਥਾਨ ਤੇ ਰਿਹਾ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਗੱਤਕਾ ਸਿੰਗਲ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਪਰਿਵਾਰ ਵਿਛੋੜਾ ਸਰਸਾ ਨੰਗਲ ਦੂਜਾ ਸਥਾਨ ਹੋਲੀ ਫੈਮਲੀ ਸਕੂਲ ਰੂਪਨਗਰ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਸੰਤ ਕਰਮ ਸਿੰਘ ਅਕੈਡਮੀ ਦੂਜਾ ਸਥਾਨ ਪਰਿਵਾਰ ਵਿਛੋੜਾ ਸਕੂਲ ਸਰਸਾ ਨੰਗਲ ਤੀਜਾ ਸਥਾਨ ਅੰਡਰ 17 ਸਾਲ ਲੜਕੀਆਂ ਫਰੀ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਦੂਜਾ ਸਥਾਨ ਗੁਰੂ ਨਾਨਕ ਮਾਡਲ ਸਕੂਲ ਲੋਧੀ ਮਾਜਰਾ ਤੀਜਾ ਸਥਾਨ ਸਿੰਗਲ ਸੋਟੀ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਸਿੰਗਲ ਸੋਟੀ ਵਿਅਕਤੀਗਤ ਅਕਾਲ ਅਕੈਡਮੀ ਕਮਾਲਪੁਰ ਪਹਿਲਾ ਸਥਾਨ ਖਾਲਸਾ ਸੀਨੀਅਰ ਸਕੂਲ ਰੂਪਨਗਰ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਅੰਡਰ 19 ਲੜਕੀਆਂ ਸਿੰਗਲ ਸੋਟੀ ਵਿਅਕਤੀਗਤ ਡੀ ਏ ਵੀ ਪਬਲਿਕ ਸਕੂਲ ਰੂਪਨਗਰ ਪਹਿਲਾ ਸਥਾਨ ਜੀਨੀਅਸ ਇੰਟਰਨੈਸ਼ਨਲ ਸਕੂਲ ਦੂਜਾ ਸਥਾਨ ਗੁਰੂ ਨਾਨਕ ਮਾਡਲ ਲੋਧੀ ਮਾਜਰਾ ਤੀਜਾ ਸਥਾਨ ਤੇ ਰਿਹਾ ਇਸ ਮੌਕੇ ਖੇਡ ਟੇਬਲ ਟੈਨਿਸ ਦੇ ਕਨਵੀਨਰ ਸ੍ਰੀ ਰਵੀ ਬੰਸਲ ਪ੍ਰਿੰਸੀਪਲ ਜੀ ਐਨ ਐਸ ਸੀਨੀਅਰ ਸਕੂਲ ਰੂਪਨਗਰ, ਉਪ ਕਨਵੀਨਰ ਗੁਰਜੀਤ ਸਿੰਘ ਭੱਟੀ, ਖੇਡ ਗੱਤਕਾ ਕਨਵੀਨਰ ਸ੍ਰੀਮਤੀ ਸੰਗੀਤਾ ਰਾਣੀ ਉਪ ਕਨਵੀਨਰ ਸ੍ਰੀਮਤੀ ਮਨਜੀਤ ਕੌਰ, ਸੁਖਵਿੰਦਰ ਪਾਲ ਸਿੰਘ ਸੁੱਖੀ, ਹਰਪ੍ਰੀਤ ਸਿੰਘ ਲੌਂਗੀਆ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਤਰਨਜੀਤ ਸਿੰਘ, ਸ਼ੈਰੀ ਸਿੰਘ ਕੋਚ, ਗੁਰਦੀਪ ਸਿੰਘ, ਸ੍ਰੀਮਤੀ ਭੁਪਿੰਦਰ ਕੌਰ, ਅਮਨਦੀਪ ਸਿੰਘ ਢੰਗਰਾਲੀ, ਸਤਨਾਮ ਸਿੰਘ, ਰਣਜੋਤ ਸਿੰਘ, ਕੋਚ, ਗੁਰਵਿੰਦਰ ਸਿੰਘ, ਗੁਰਮੀਤ ਕੌਰ, ਸ਼੍ਰੀਮਤੀ ਦੀਪਾ ਰਾਵਤ, ਸ੍ਰੀਮਤੀ ਗੁਰਪਾਲ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਮਿਨੀ ਸ਼ਰਮਾ, ਬਲਵੀਰ ਸਿੰਘ, ਹਾਜ਼ਰ ਸਨShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta