Home - Download - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ 10th Class ਦੇ results ਵਿੱਚ ਮਾਰੀਆਂ ਮੱਲ੍ਹਾਂਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ 10th Class ਦੇ results ਵਿੱਚ ਮਾਰੀਆਂ ਮੱਲ੍ਹਾਂ Leave a Comment / By Dishant Mehta / May 16, 2025 Government school students excelled in class 10th results, bringing glory to the districtਰੂਪਨਗਰ, 16 ਮਈ — ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਸ਼ਾਂਤ ਮਹਿਤਾ ਡੀ. ਐਮ. ਕੰਪਿਉਟਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਵਿਦਿਆਰਥੀ ਮਨਮੀਤ ਸਿੰਘ, ਪੁੱਤਰ ਗੁਰਤੇਜ ਸਿੰਘ, ਨੇ 643/650 ਅੰਕ (98.92%) ਪ੍ਰਾਪਤ ਕਰਕੇ ਸੂਬੇ ਵਿੱਚ 7ਵਾਂ ਰੈਂਕ ਅਤੇ ਜ਼ਿਲ੍ਹਾ ਰੂਪਨਗਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਣਾ ਦੇ ਜਤਿਨ ਕੁਮਾਰ (ਪੁੱਤਰ ਅਵਤਾਰ ਚੰਦ) ਅਤੇ ਸਰਕਾਰੀ ਹਾਈ ਸਕੂਲ ਕਲਿਤਰਾਂ ਦੇ ਹਿਮਾਂਸ਼ ਕੁਮਾਰ ਹੰਸ (ਪੁੱਤਰ ਦਵਿੰਦਰ ਕੁਮਾਰ) ਨੇ 634/650 ਅੰਕ (97.54%) ਪ੍ਰਾਪਤ ਕਰਕੇ 16ਵਾਂ ਰੈਂਕ ਹਾਸਲ ਕੀਤਾ ਅਤੇ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਸਾਂਝਾ ਕੀਤਾ।ਇਸੇ ਤਰ੍ਹਾਂ, ਇਸ਼ਾਨੀ (ਪੁੱਤਰੀ ਲਲਿਤ ਕੁਮਾਰ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਅਤੇ ਨੰਦਨੀ ਨਰ (ਪੁੱਤਰੀ ਅਸ਼ੋਕ ਕੁਮਾਰ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਵਿਦਿਆਰਥਣ ਨੇ 633/650 ਅੰਕ (97.38%) ਲੈ ਕੇ ਤੀਜਾ ਸਥਾਨ ਹਾਸਲ ਕੀਤਾ।ਜਨਤਵੀਰ ਕੌਰ, ਪੁੱਤਰੀ ਪਰਮਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਨੇ 630/650 ਅੰਕ (96.92%) ਲੈ ਕੇ ਚੌਥਾ ਸਥਾਨ ਹਾਸਲ ਕੀਤਾ।ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ( ਸੈ.ਸੀ.) ਪ੍ਰੇਮ ਕੁਮਾਰ ਮਿੱਤਲ ਨੇ ਨਤੀਜਿਆਂ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਇਹ ਨਤੀਜੇ ਸਾਡੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜਬੂਤੀ ਅਤੇ ਸਾਰੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਪਰਿਣਾਮ ਹਨ। ਵਿਦਿਆਰਥੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਜੇ ਮਨ ਵਿੱਚ ਜੋਸ਼ ਹੋਵੇ ਤਾਂ ਕੋਈ ਵੀ ਮਨਜ਼ਿਲ ਪਾਰ ਕੀਤੀ ਜਾ ਸਕਦੀ ਹੈ। ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਸਰਕਾਰੀ ਸਕੂਲਾਂ ਨੂੰ ਇੱਕ ਬਿਹਤਰੀਨ ਬੁਨਿਆਦੀ ਸਿੱਖਿਆ ਢਾਂਚੇ ਦੇ ਨਾਲ ਨਾਲ ਆਧੁਨਿਕ ਸਿੱਖਿਆ ਤਕਨੀਕਾਂ ਨਾਲ ਪੜਾਉਣ ਦੇ ਸਿਸਟਮ ਵੀ ਦੇ ਰਹੇ ਹਨ। ਉਸ ਦਾ ਨਤੀਜਾ ਦਿਖਣ ਲੱਗਾ ਹੈ। ਇਹ ਤਾਂ ਅਜੇ ਸ਼ੁਰੂਆਤ ਹੈ। ਅੱਗੇ ਜਾ ਕੇ ਪੰਜਾਬ ਦਾ ਸਿੱਖਿਆ ਤੰਤਰ ਦੁਨੀਆਂ ਦਾ ਇੱਕ ਮਹੱਤਵਪੂਰਨ ਸਿੱਖਿਆ ਤੰਤਰ ਬਣ ਕੇ ਉਭਰੇਗਾ । ਇਸ ਨੂੰ ਹੀ ਪੰਜਾਬ ਸਿੱਖਿਆ ਕ੍ਰਾਂਤੀ ਕਹਿੰਦੇ ਹਨ। ਅਸੀਂ ਪੰਜਾਬ ਸਰਕਾਰ ਦੇ ਇਹਨਾਂ ਯਤਨਾਂ ਦੀ ਪੁਰਜ਼ੋਰ ਸ਼ਲਾਘਾ ਕਰਦੇ ਹਾਂ ਕਿ ਹੁਣ ਗਰੀਬਾਂ ਦੇ ਬੱਚੇ ਵੀ ਵੱਡੇ ਵੱਡੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਹੀ ਵਧੀਆ ਸਹੂਲਤਾਂ ਲੈਕੇ ਵਧੀਆ ਪੜ੍ਹਾਈ ਹਾਸਲ ਕਰਨਗੇ । ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਗਰੀਬ ਘਰਾਂ ਦੇ ਹੀ ਹਨ। ਜਿਨਾਂ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਇਲਾਕੇ ਦਾ ਨਾਂ ਰੁਸ਼ਨਾਇਆ ਹੈ। ਹਲਕੇ ਦੇ ਲੋਕ ਸਰਦਾਰ ਹਰਜੋਤ ਸਿੰਘ ਬੈਂਸ ਜੀ ਦਾ ਦਿਲੋਂ ਧੰਨਵਾਦ ਕਰਦੇ ਹਨ।ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ (ਸੈ.ਸੀ.) ਸ. ਸੁਰਿੰਦਰਪਾਲ ਸਿੰਘ ਨੇ ਵੀ ਵਧਾਈਆਂ ਦਿੰਦੇ ਹੋਏ ਕਿਹਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੋ ਨਤੀਜੇ ਹਾਸਲ ਕੀਤੇ ਹਨ, ਉਹ ਸਿਰਫ਼ ਅੰਕਾਂ ਤੱਕ ਸੀਮਤ ਨਹੀਂ, ਇਹ ਨਵੇਂ ਭਵਿੱਖ ਦੇ ਦਰਵਾਜ਼ੇ ਖੋਲ੍ਹ ਰਹੇ ਹਨ। ਇਹ ਸਫਲਤਾਵਾਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਣਗੀਆਂ।ਇਸ ਮੌਕੇ ਤੇ ਪ੍ਰਿੰਸੀਪਲ ਡਾਇਟ ਰੂਪਨਗਰ ਮੋਨੀਕਾ ਭੂਟਾਨੀ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਦੇ ਸਕੂਲ ਮੁਖੀਆਂ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਊਚਤਾ ਪਿੱਛਲੇ ਕੁਝ ਸਾਲਾਂ ਵਿੱਚ ਲਗਾਤਾਰ ਵਧ ਰਹੀ ਹੈ, ਜਿਸਦਾ ਜੀਉਂਦਾ ਜਾਗਦਾ ਸਬੂਤ ਇਹ ਨਤੀਜੇ ਹਨ। Related Posts ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਰੌਸ਼ਨ ਕੀਤਾ ਸਕੂਲ ਅਤੇ ਇਲਾਕੇ ਦਾ ਨਾਮ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਰੌਸ਼ਨ ਕੀਤਾ ਸਕੂਲ ਅਤੇ ਇਲਾਕੇ ਦਾ ਨਾਮ Leave a Comment / Ropar News / By Dishant Mehta