Home - Ropar News - ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨ Leave a Comment / By Dishant Mehta / August 22, 2024 Teacher Gursevak Singh was felicitated on the occasion of Independence Day at Mohali for his excellent services in the field of educationਸ਼੍ਰੀ ਕੀਰਤਪੁਰ ਸਾਹਿਬ 22 ਅਗਸਤ : ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਮਾਜਿਕ ਵਿਗਿਆਨ ਅਧਿਆਪਕ ਸ.ਗੁਰਸੇਵਕ ਸਿੰਘ ਦਾ ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਦੇ ਲਈ ਮੋਹਾਲੀ ਵਿਖੇ ਜਿਲਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ ਸਨਮਾਨ ਕੀਤਾ, ਜਿਕਰਯੋਗ ਹੈ ਕਿ ਗੁਰਸੇਵਕ ਸਿੰਘ ਸਿੱਖਿਆ ਵਿਭਾਗ ਵਿੱਚ ਬਤੌਰ ਸਮਾਜਿਕ ਵਿਗਿਆਨ ਅਧਿਆਪਕ ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਸੇਵਾ ਨਿਭਾ ਰਿਹਾ । ਇਹਨਾਂ ਦੁਆਰਾ ਸਕੂਲ ਵਿੱਚ ਵੱਖ ਵੱਖ ਤਰ੍ਹਾਂ ਭੂਗੋਲਿਕ ਨਕਸ਼ੇ ਬਣਾਏ, ਵੀਡਿਓ ਲੈਕਚਰਾਂ ਰਾਹੀਂ ਲਗਾਤਾਰ ਬੱਚਿਆਂ ਸਿੱਖਿਅਤ ਕੀਤਾ ਅਤੇ ਆਪਣੇ ਵਿਸ਼ੇ ਦੇ ਸੋ ਪ੍ਰਤੀਸ਼ਤ ਨਤੀਜੇ ਦਿੱਤੇ ਅਤੇ ਹਮੇਸ਼ਾ ਸੱਭਿਆਚਾਰਕ ਗਤੀਵਿਧੀਆਂ ਵਿੱਚ ਮੋਹਰੀ ਭੂਮਿਕਾ ਨਿਭਾਈ ।ਇਸ ਤੋਂ ਇਲਾਵਾ ਗੁਰਸੇਵਕ ਸਿੰਘ ਹੁਣ ਤੱਕ 50 ਤੋਂ ਵੱਧ ਮੈਰਾਥਨ ਦੋੜਾਂ ਵਿੱਚ ਭਾਗ ਲੈ ਚੁੱਕੇ ਹਨ ਅਤੇ ਆਪਣੀ ਖੇਡ ਰਾਹੀਂ ਬਹੁਤ ਇਨਾਮ ਜਿੱਤ ਚੁੱਕੇ ਹਨ ਅਤੇ ਮੋਹਰੀ ਸਥਾਨ ਪ੍ਰਾਪਤ ਕਰਦੇ ਆਏ ਹਨ । ਸਿੱਖਿਆ ਦੇ ਖੇਤਰ ਵਿੱਚ ਸੇਵਾਵਾਂ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦੇ ਬਦਲੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਵਿਖੇ ਜਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ, ਸਰਦਾਰ ਕੁਲਵੰਤ ਸਿੰਘ ਐਮ.ਐਲ.ਏ.ਹਲਕਾ ਮੋਹਾਲੀ,ਸ੍ਰੀਮਤੀ ਆਸਿੰਕਾ ਜੈਨ ਡਿਪਟੀ ਕਮਿਸ਼ਨਰ ਮੋਹਾਲੀ, ਸ੍ਰੀਮਤੀ ਜਯੋਤੀ ਯਾਦਵ ਆਈ ਪੀ ਐਸ,ਸੋਹਣ ਸਿੰਘ ਬੈਸ ਅਤੇ ਬਲਵਿੰਦਰ ਕੌਰ ਬੈਸ ਆਦਿ ਹਾਜਰ ਸਨ। ਸਕੂਲ ਪ੍ਰਿੰਸੀਪਲ ਸ ਸ਼ਰਨਜੀਤ ਸਿੰਘ ਵਲੋਂ ਗੁਰਸੇਵਕ ਸਿੰਘ ਨੂੰ ਜਿੱਥੇ ਸਕੂਲ ਵਿਚ ਸਨਮਾਨਿਤ ਕੀਤਾ ਉਥੇ ਹੀ ਉਹਨਾਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ।ਸਕੂਲ ਸਟਾਫ਼ ਅਧਿਆਪਕ ਪਰਮਿੰਦਰ ਸਿੰਘ ,ਦਵਿੰਦਰ ਸਿੰਘ ,ਹਨੀ ਜੱਸਲ ,ਰਾਮ ਲਾਲ ਸਿੰਘ ,ਲੈਕ.ਸਰਨਦੀਪ ਕੌਰ ,ਸੁਖਜੀਤ ਕੌਰ, ਮਨਪ੍ਰੀਤ ਕੌਰ ,ਅਨੂਪਜੋਤ ਕੋਰ ਆਦਿ ਸਮੂਹ ਸਟਾਫ਼ ਵੱਲੋਂ ਗੁਰਸੇਵਕ ਸਿੰਘ ਦੀ ਇਸ ਪ੍ਰਾਪਤੀ ਲਈ ਉਹਨਾਂ ਨੂੰ ਵਧਾਈ ਦਿੱਤੀ।ਸਿੱਖਿਆ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਲਈ ਅਧਿਆਪਕ ਗੁਰਸੇਵਕ ਸਿੰਘ ਦਾ ਮੋਹਾਲੀ ਵਿਖੇ ਅਜ਼ਾਦੀ ਦਿਵਸ ਦੇ ਸਮਾਗਮ ਮੌਕੇ ਕੀਤਾ ਵਿਸ਼ੇਸ਼ ਸਨਮਾਨShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta