Home - Ropar News - MLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨMLA Dinesh Chadha ਵੱਲੋਂ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ Leave a Comment / By Dishant Mehta / May 27, 2025 MLA Dinesh Chadha inaugurates development works in schoolsਰੂਪਨਗਰ, 26 ਮਈ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਹਲਕਾ ਰੂਪਨਗਰ ਦੇ ਸਕੂਲਾਂ ਵਿੱਚ 48 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆ ਦੇ ਸਪੁਰਦ ਕਰਨ ਮੌਕੇ ਕੀਤਾ।ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ 19.02 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (6.50 ਲੱਖ), ਖੇਡ ਮੈਦਾਨ ਦਾ ਨਵੀਨੀਕਰਨ (1.50 ਲੱਖ) ਅਤੇ 7 ਕਮਰਿਆਂ ਦਾ ਨਵੀਨੀਕਰਨ (7 ਲੱਖ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਿਖੇ 8.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਛੱਤਾਂ ਦੀ ਰਿਪੇਅਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਵਿਖੇ 6 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (2.5 ਲੱਖ), ਅਥਲੈਟਿਕਸ ਟਰੈਕ ਗ੍ਰਾਂਟ (1 ਲੱਖ 60 ਹਜ਼ਾਰ) ਅਤੇ ਸਕੂਲ ਦਾ ਨਵੀਨੀਕਰਣ (2 ਲੱਖ) ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।ਪੰਜਾਬ ਸਿੱਖਿਆ ਕ੍ਰਾਂਤੀ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਗਮ ਦੌਰਾਨ ਆਏ ਬੱਚਿਆਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਗਈ।ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਸਰਪੰਚ ਜਗਜੀਤ ਸਿੰਘ ਮਗਰੋੜ, ਜਸਵਿੰਦਰ ਸਿੰਘ ਸੋਨੀ ਸਨਾਣਾ, ਬਾਗਵਾਲੀ ਸਰਪੰਚ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ, ਗਗਨ ਅਕਬਰਪੁਰ, ਜਸਪਾਲ ਸਿੰਘ ਅਤੇ ਹੋਰ ਪਤਵੰਤੇ ਨੇ ਸੱਜਣ ਹਾਜ਼ਰ ਸਨ।District Ropar News Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ (RAA)-2026: ਰੂਪਨਗਰ ਵਿੱਚ ਨੌਵੀਂ ਅਤੇ ਦਸਵੀਂ ਜਮਾਤਾਂ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫ਼ਲਤਾਪੂਰਵਕ ਸੰਪੰਨ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਦੇ ਨਾਟਕ ‘ਕੀ ਇਹ ਵੀ ਮੇਰਾ ਕਸੂਰ ਹੈ’ ’ਤੇ ਪ੍ਰਭਾਵਸ਼ਾਲੀ ਵਿਚਾਰ-ਚਰਚਾ Leave a Comment / News, Ropar News / By Dishant Mehta
ਰਾਸ਼ਟਰੀ ਅਵਿਸ਼ਕਾਰ ਅਭਿਆਨ-2026 ਤਹਿਤ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ Leave a Comment / Ropar News / By Dishant Mehta
ਐਨ.ਐਮ.ਐਮ.ਐਸ. ਅਤੇ ਪੀ.ਐੱਸ.ਟੀ.ਐੱਸ.ਈ. ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ Leave a Comment / Ropar News / By Dishant Mehta
ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਮੁਹਿੰਮ: ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 100 ਤੋਂ ਵੱਧ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ Leave a Comment / Ropar News / By Dishant Mehta
ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਸਬੰਧੀ ਸਕੂਲ ਆਫ਼ ਐਮੀਨੈਂਸ (ਲੜਕੇ) ਰੂਪਨਗਰ ਵਿਖੇ ਲਗਾਇਆ ਜਾਗਰੂਕਤਾ ਕੈਂਪ Leave a Comment / Ropar News / By Dishant Mehta
70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਰੱਸਾਕਸ਼ੀ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ Leave a Comment / Ropar News, Sports / By Dishant Mehta
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਤੇ ਡਿਜੀਟਲ ਇਨੋਵੇਸ਼ਨ ਬਾਰੇ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ Leave a Comment / Ropar News / By Dishant Mehta
ਬਾਲ ਦਿਵਸ: ਖੁਸ਼ੀਆਂ ਅਤੇ ਮਸਤੀ ਦਾ ਦਿਨ – ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ Leave a Comment / Poems & Articles, Ropar News / By Dishant Mehta
ਮਿਸ਼ਨ ਰਫ਼ਤਾਰ ਅਧੀਨ ਰੂਪਨਗਰ ਵਿੱਚ ਹੋਣ ਜਾ ਰਹੇ ਡਿਜੀਟਲ ਇਨੋਵੇਸ਼ਨ ਫੇਅਰ ਲਈ ਡੀ.ਸੀ. ਕੋਮਲ ਮਿੱਤਲ ਨਾਲ ਵਿਸ਼ੇਸ਼ ਮੁਲਾਕਾਤ। Leave a Comment / Ropar News / By Dishant Mehta
ਖਾਲਸਾ ਸਕੂਲ ਵਿਖੇ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੇ ਹੈਂਡਬਾਲ ਮੁਕਾਬਲਿਆਂ ‘ਚ ਦੂਜੇ ਦਿਨ ਵੀ ਖਿਡਾਰੀਆਂ ਨੇ ਦਿਖਾਇਆ ਦਮਖਮ Leave a Comment / Ropar News / By Dishant Mehta
ਸ਼੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮੰਤਰੀ ਖੇਤਰੀ ਅਫ਼ਸਰ ਰੂਪਨਗਰ ਵਜੋਂ ਸੰਭਾਲੀ ਜ਼ਿੰਮੇਵਾਰੀ Leave a Comment / Ropar News / By Dishant Mehta
ਸ਼੍ਰੀਮਤੀ ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਲਿੰਧਿਆ ਐਲ.ਐਨ. (ਆਈ.ਏ.ਐੱਸ.) ਨੇ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਵਜੋਂ ਅਹੁਦਾ ਸੰਭਾਲਿਆ Leave a Comment / Ropar News / By Dishant Mehta
ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ Leave a Comment / Ropar News / By Dishant Mehta